Bell Timings/ School Timings, December 2023








Letter:




Facebook https://www.facebook.com/share/p/5J66GP2MuvyJL6Kk/?mibextid=WC7FNe 


*ਮਾਣਯੋਗ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਜੀ ਦੇ ਨਿਰਦੇਸ਼ਾਂ ਅਨੁਸਾਰ ਸੂਬੇ ਦੇ ਕੁਝ ਹਿੱਸਿਆਂ ਵਿੱਚ ਪੈ ਰਹੀ ਸੰਘਣੀ ਧੁੰਦ ਅਤੇ ਮੌਸਮ ਤਬਦੀਲੀ ਕਾਰਨ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸਿਹਤ ਸੁਰੱਖਿਆ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਰੇ ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਦੇ ਖੁੱਲ਼੍ਹਣ ਦਾ ਸਮਾਂ ਸਵੇਰੇ 9:30 ਵਜੇ ਅਤੇ ਛੁੱਟੀ ਦਾ ਸਮਾਂ 3:30 ਵਜੇ ਕੀਤਾ ਜਾਂਦਾ ਹੈ।*


*ਇਹ ਹੁਕਮ ਸੋਮਵਾਰ 04/12/2023 ਤੋਂ 23/12/2023 ਤੱਕ ਸਾਰੇ ਪ੍ਰਾਇਮਰੀ/ਮਿਡਲ/ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ 'ਤੇ ਇਕਸਾਰ ਲਾਗੂ ਰਹਿਣਗੇ।*


Bell Timings, December ⤵️








🙏🙏 Join us to stay updated 

WhatsApp :  Click here

WhatsApp Channel: CLICK HERE

Telegram: CLICK HERE

Facebook  : CLICK HERE

Subscribe our Youtube Channel : https://youtube.com/@AcmeMittal

Comments

Popular Posts

C10 Solved Board Paper, 2023-24

C8 Solved Board Paper

Preboard and Term 2 Exams

C9 | Objective Type Questions

Notice Writing, Class 8

C8 19 Fill ups

C10 Pre- board Paper, 2025